|
ਪਹਿਲੀ ਵਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ੧੬ -੦੮-੧੬੦੪ ਨੂੰ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਅਤੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਸਾਹਿਬ ਨਯੁਕਤ ਕੀਤਾ |
|
|
ਸ਼੍ਰੀ ਅਖੰਡ ਪਾਠ ਪ੍ਰਥਾ (ਲਗਾਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨਾ) ਗੁਰਦੁਆਰਾ ਸ਼੍ਰੀ ਪੱਕੀ ਸੰਗਤ ਸਾਹਿਬ, ਅਲਾਹਾਬਾਦ ਵਿਖੇ ਸ਼ੁਰੂ ਹੋਈ. ਪੰਜ ਸਿਖ ਭਾਈ ਮੱਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ, ਭਾਈ ਗੁਰਬਖਸ਼ ਜੀ ਅਤੇ ਭਾਈ ਗੁਰਦਿੱਤਾ ਜੀ ਨੇ ਮਾਤਾ ਗੰਗਾ ਜੀ ਦੇ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਲਗਾਤਾਰ ਕੀਤਾ
|
|