ਗੁਰਦੁਆਰਾ ਸ਼੍ਰੀ ਰਵਾਲਸਰ ਸਾਹਿਬ ਹਿਮਾਚਲ ਪ੍ਰਦੇਸ਼ ਦੇ ਰਵਾਲਸਰ ਸ਼ਹਿਰ ਵਿਚ ਸਥਿਤ ਹੈ | ਇਸ ਪਵਿੱਤਰ ਅਸਥਾਨ ਤੇ ਸਰਵੰਸ-ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਮੁਸਲਮਾਨ ਬਾਦਸ਼ਾਹ ਔਰੰਗਜੇਬ ਦੇ ਹਿੰਦੂ ਧਰਮ ਵਿਰੁੱਧ ਜੁਲਮ ਨੂੰ ਰੋਕਣ ਲਈ ਅਤੇ ਦੇਸ਼ ਨੂੰ ਸਦੀਆਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਬਾਈ-ਧਾਰ ਦੇ ਪਹਾੜੀ ਰਾਜਿਆਂ ਨਾਲ ਸੰਨ ੧੭੦੧ ਵਿੱਚ ਇੱਕ ਮੀਟਿੰਗ ਕੀਤੀ ਸੀ। ਇਸ ਅਸਥਾਨ ਤੇ ਗੁਰੂ ਸਾਹਿਬ ਨੇ ੧ ਮਹਿਨਾ ਨਿਵਾਸ ਵੀ ਕੀਤਾ ਸੀ
ਤ੍ਸਵੀਰ ਲਈ ਗਈ:- ੨੩ ਸ੍ਪ੍ਤੰਬਰ, ੨੦੦੭. |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਰਵਾਲਸਰ ਸਾਹਿਬ, ਰਵਾਲਸਰ
ਕਿਸ ਨਾਲ ਸੰਬੰਧਤ ਹੈ:-
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਪਤਾ:- ਰਵਾਲਸਰ
ਜ਼ਿਲ਼ਾ- ਮੰਡੀ
ਰਾਜ :- ਹਿਮਾਚ੍ਲ ਪ੍ਰ੍ਦੇਸ਼
ਫੋਨ ਨੰਬਰ:- |
|
|
|
|
|
|