ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
HistoricalGurudwaras.com

ਗੁਰਦੁਆਰਾ ਸ਼੍ਰੀ ਮੰਜੀ ਸਾਹਿਬ, ਅੰਬਾਲਾ ਸ਼ਹਿਰ ਵਿਚ ਸਥਿਤ ਹੈ | ਇਹ ਅਸਥਾਨ ਅੰਬਾਲਾ ਲੁਧਿਆਣਾ ਸੜਕ ਤੇ ਸਥਿਤ ਹੈ | ਇਸ ਅਸਥਾਨ ਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਰਣ ਪਾਏ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲਿਅਰ ਨੂੰ ਜਾਂਦੇ ਅਤੇ ਵਾਪਿਸ ਆਉਂਦੇ ਹੋਏ ਰੁਕੇ | ਗੁਰੂ ਸਾਹਿਬ ਦੀ ਨਿਸ਼ਾਨੀ ਬਾਉਲੀ ਸਾਹਿਬ ਅਜ਼ੇ ਵੀ ਇਥੇ ਮੋਜ਼ੂਦ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਛੋਟੀ ਉਮਰ ਵਿਚ ਆਏ |

ਤ੍ਸਵੀਰਾਂ ਲਈਆਂ ਗਈਆਂ ;- ੩ ਸਿਤੰਬਰ, ੨੦੦੮
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਮੰਜੀ ਸਾਹਿਬ, ਅੰਬਾਲਾ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ :-
    ਅੰਬਾਲਾ
    ਜ਼ਿਲਾ :- ਅੰਬਾਲਾ
    ਰਾਜ ਹਰਿਆਣਾ
    ਫੋਨ ਨੰਬਰ:-੦੦੯੧-੧੭੧-੨੪੪੬੯੪੯
     

     
     
    ItihaasakGurudwaras.com