ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਂਦ ਸ਼ਹਿਰ ਵਿਚ ਸਥਿਤ ਹੈ | ਇਹ ਸਥਾਨ ਰਾਣੀ ਕੇ ਤਲਾਬ ਦੇ ਨੇੜੇ ਸਥਿਤ ਹੈ | ਸ਼੍ਰੀ ਗੁਰੂ ਨਾਨਕ ਦੇਵ ਜੀ ਇਥੇ ਦਖਣੀ ਯਾਤਰਾ ਦੇ ਸਮੇਂ ਆਏ | ਬਾਅਦ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਸ਼ਹੀਦੀ ਯਾਤਰਾ ਦੇ ਦੋਰਾਨ ਦਿੱਲੀ ਨੂੰ ਜਾਂਦੇ ਹੋਏ ਆਏ | ਗੁਰੂ ਸਾਹਿਬ ਇਥੇ ਧਮਤਾਨ, ਖੜਕ ਭੂਰਾ ਅਤੇ ਖਟਕਰ ਕਲਾਂ ਹੁੰਦੇ ਹੋਏ ਆਏ |
ਤਸਵੀਰਾਂ ਲਈਆਂ ਗਈਆਂ :- ੨੫ ਫ਼ਰਵਰੀ, ੨੦੧੨. |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਾਹਿਬ, ਜੀਂਦ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਤੇਗ ਬਹਾਦਰ ਜੀ
ਪਤਾ
:- ਰਾਣੀ ਕਾ ਤਲਾਬ ਜ਼ਿੱਲਾ :- ਜੀਂਦ ਰਾਜ :- ਹਰਿਆਣਾ
ਫ਼ੋਨ ਨੰਬਰ :- |
|
|
|
|
|
|