ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜ਼ਿੱਲਾ ਜੀਂਦ ਦੇ ਪਿੰਡ ਖੜਕ ਭੂਰਾ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਸ਼ਹੀਦੀ ਯਾਤਰਾ ਦੇ ਦੋਰਾਨ ਦਿੱਲੀ ਨੂੰ ਜਾਂਦੇ ਹੋਏ ਆਏ | ਗੁਰੂ ਸਾਹਿਬ ਇਥੇ ਧਮਤਾਨ ਤੋਂ ਆਏ ਅਤੇ ਅਗੇ ਜੀਂਦ ਨੂੰ ਗਏ |
ਤਸਵੀਰਾਂ ਲਈਆਂ ਗਈਆਂ :- ੨੫ ਫ਼ਰਵਰੀ, ੨੦੧੨ |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਾਹਿਬ, ਖੜਕ ਭੂਰਾ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਤੇਗ ਬਹਾਦਰ ਜੀ
ਪਤਾ :- ਪਿੰਡ :- ਖੜਕ ਭੂਰਾ ਜ਼ਿੱਲਾ :- ਜੀਂਦ ਰਾਜ਼ :- ਹਰਿਆਣਾ
ਫ਼ੋਨ ਨੰਬਰ :- |
|
|
|
|
|
|