ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ ਜ਼ਿਲਾ ਕੁਰੂਕਸ਼ੇਤਰ ਤਹਿਸੀਲ ਲਾਡਵਾ ਦੇ ਪਿੰਡ ਢੂਡੀ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਮੁਨਿਆਰ੍ਪੁਰ ਤੋਂ ਆਏ ਅਤੇ ਕੁਝ ਦੇਰ ਲਈ ਰੁਕੇ | ਜਦੋਂ ਗੁਰੂ ਸਾਹਿਬ ਦੇ ਘੋੜਿਆਂ ਪਾਣੀ ਪੀਣ ਲੱਗੇ ਤਾਂ ਪਿੰਡ ਵਾਲਿਆਂ ਨੇ ਪਾਣੀ ਵਿਚ ਗੋਹਾ ਮਿਲਾ ਦਿੱਤਾ ਜਿਸ ਤੋਂ ਬਾਅਦ ਗੁਰੂ ਸਾਹਿਬ ਨੇ ਪਿੰਡ ਸਲੇਮਪੁਰ ਜਾਕੇ ਘੋੜਿਆਂ ਨੂੰ ਪਾਣੀ ਪਿਲਾਇਆ | ਇਸ ਤੋਂ ਅੱਗੇ ਗੁਰੂ ਸਹਿਬ ਬਾਨੀ ਬਦਰਪੁਰ ਵੱਲ ਨੂੰ ਚਲੇ ਗਏ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ, ਢੂਡੀ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
ਪਤਾ :-
ਪਿੰਡ :- ਢੂਡੀ
ਤਹਿਸੀਲ :- ਲਾਡਵਾ
ਜ਼ਿਲਾ :- ਕੁਰੂਕਸ਼ੇਤਰ
ਰਾਜ :- ਹਰਿਆਣਾ
|
|
|
|
|
|
|