ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
HistoricalGurudwaras.com

ਗੁਰਦੁਆਰਾ ਸ਼੍ਰੀ ਪਤਸ਼ਾਹੀ ਦਸਵੀਂ ਸਾਹਿਬ ਜ਼ਿਲਾ ਪੰਚਕੁਲਾ ਦੇ ਪਿੰਡ ਡਾਕਰਾ ਵਿਚ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਥੇ ਪਾਉਂਟਾ ਸਾਹਿਬ ਤੋਂ ਆਉਂਦੇ ਹੋਏ ਰੁਕੇ | ਇਸ ਸਥਾਨ ਤੋਂ ਚਲਕੇ ਗੁਰੂ ਸਾਹਿਬ ਗੁਰਦੁਆਰਾ ਸ਼੍ਰੀ ਮਾਨਕਪੁਰ ਟਬਰਾਂ ਵਿਖੇ ਗਏ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਪਤਸ਼ਾਹੀ ਦਸਵੀਂ ਸਾਹਿਬ, ਡਾਕਰਾ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ :-
    ਪਿੰਡ :- ਡਾਕਰਾ, ਰਾਏਪੁਰ ਰਾਣੀ
    ਜ਼ਿਲਾ :- ਪੰਚਕੁਲਾ
    ਰਾਜ :- ਹਰਿਆਣਾ
     

     
     
    ItihaasakGurudwaras.com