ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
HistoricalGurudwaras.com

ਗੁਰਦੁਆਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ ਜ਼ਿੱਲਾ ਯਮੁਨਾਨਗਰ ਦੇ ਸ਼ਹਿਰ ਜਗਾਧਰੀ ਵਿਚ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਥੇ ਪਾਉਂਟਾ ਸਾਹਿਬ ਤੋਂ ਅਨੰਦਪੁਰ ਸਾਹਿਬ ਨੂੰ ਜਾਂਦੇ ਹੋਏ ਆਏ | ਗੁਰੂ ਸਾਹਿਬ ਇਥੇ ਕਪਾਲ ਮੋਚਨ ਤੋਂ ਆਏ | ਇਹ ਸਥਾਨ ਹਾਥੀ ਦਰਵਾਜੇ ਪੁਰਾਣਾ ਸ਼ਹਿਰ ਵਿਚ ਸਥਿਤ ਹੈ |

ਤਸਵੀਰਾਂ ਲਈਆਂ ਗਈਆਂ :- ੨੦ ਅਪ੍ਰੈਲ, ੨੦੧੪
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ, ਜਗਾਧਰੀ


ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ :-
    ਹਾਥੀ ਦਰਵਾਜਾ, ਜਗਾਧਰੀ
    ਜ਼ਿੱਲਾ :- ਯਮੁਨਾਨਗਰ
    ਰਾਜ :- ਹਰਿਆਣਾ
    ਫ਼ੋਨ ਨੰਬਰ:-
     

     
     
    ItihaasakGurudwaras.com