ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   

ਗੁਰਦੁਆਰਾ ਸ੍ਰੀ ਚੰਦਨ ਸਾਹਿਬ ਜ਼ਿਲ੍ਹਾ ਨੰਦੇੜ ਵਿੱਚ ਸਥਿਤ ਹੈ। ਇਹ ਸਥਾਨ ਗੁਰਦੁਆਰਾ ਸ੍ਰੀ ਨਨਕਪੁਰੀ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਸ੍ਰੀ ਰਤਨਗੜ ਸਾਹਿਬ ਦੇ ਰਸਤੇ ਤੇ ਸਥਿਤ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਇਥੇ ਬਿਦਰ, ਕਰਨਟਕ ਦੇ ਰਸਤੇ ਤੇ ਆਏ ਸਨ। ਗੁਰੂ ਸਾਹਿਬ ਨੇ ਇਥੇ ਗੋਰਖਨਾਥ, ਮਛਿੰਦਰ ਨਾਥ ਨੂੰ ਵੇਖਿਆ ਅਤੇ ਉਥੇ ਮੰਗਲਨਾਥ ਅਤੇ ਦੰਗਲਨਾਥ ਨੂੰ ਅਕਾਲਪੁਰਖ ਦਾ ਨਾਮ ਦਿੱਤਾ।

ਤ੍ਸਵੀਰਾਂ ਲਈਆਂ ਗਈਆਂ :- ੧੬ ਦਿਸੰਬਰ, ੨੦੦੯
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦੁਆਰਾ ਸ੍ਰੀ ਚੰਦਨ ਸਾਹਿਬ, ਨੰਦੇੜ

ਕਿਸ ਨਾਲ ਸਬੰਧਤ ਹੈ :-
  • ਸ਼੍ਰੀ ਗੁਰੂ ਨਾਨਕ ਦੇਵ ਜੀ

  • ਪਤਾ
    ਨੰਦੇੜ
    ਜਿਲਾ :- ਨੰਦੇੜ
    ਰਾਜ :- ਮਹਾਰਾਸ਼ਟਰ
    ਫੋਨ ਨੰਬਰ:-
     

     
     
    ItihaasakGurudwaras.com