itihaasakGurudwaras.com, A Journey through Sikh History
HistoricalGurudwaras.com

ਗੁਰਦੁਆਰਾ ਸ਼੍ਰੀ ਬਿਬੇਕਸਰ ਸਾਹਿਬ ਸ਼ਹਿਰ ਅੰਮ੍ਰਿਤਸਰ ਵਿਚ ਸਥਿਤ ਹੈ | ਮੀਰੀ ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਜਦ ਵੀ ਸ਼ਿਕਾਰ ਤੋਂ ਵਾਪਿਸ ਆਇਆ ਕਰਦੇ ਸਨ ਇਸ ਜਗਾ ਤੇ ਉਹ ਕਰੀਰ ਦਾ ਰੁੱਖ ਹੈ, ਉਸ ਨਾਲ ਸਤਿਗੁਰਾਂ ਘੋੜਾ ਬੰਨਿਆ ਕਰਦੇ ਸਨ, | ਗੁਰੂ ਸਾਹਿਬ ਇਥੇ ਥੋੜੀ ਦੇਰ ਵਿਸ਼ਰਾਮ ਕਰਿਆ ਕਰਦੇ ਸਨ | ਇਸ ਸਰੋਵਰ ਦਾ ਨੀਂਹ ਪੱਥਰ ਗੁਰੂ ਸਾਹਿਬ ਨੇ ਅਪਣੇ ਹਥੀਂ ਰਖਿਆ | ਇਥੇ ਗੁਰੂ ਸਾਹਿਬ ਸੰਗਤ ਨਾਲ ਗਿਆਨ ਦੀਆਂ ਗਲਾਂ ਕਰਿਆ ਕਰਦੇ ਸਨ |

ਤਸਵੀਰਾਂ ਲਈਆਂ ਗਈਆਂ :- ੨੯ ਮਈ, ੨੦੦੯.
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਬਿਬੇਕਸਰ ਸਾਹਿਬ, ਅੰਮ੍ਰਿਤਸਰ

ਕਿਸ ਨਾਲ ਸੰਬੰਧਤ ਹੈ:-
  • ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ

  • ਪਤਾ
    ਚਾਟੀਵਿੰਡ ਗੇਟ, ਅੰਮ੍ਰਿਤਸਰ
    ਜ਼ਿਲ੍ਹਾ :- ਅੰਮ੍ਰਿਤਸਰ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    HistoricalGurudwaras.com