ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਹਰਗੋਬਿੰਦ ਸਾਹਿਬ ਜੀ ਜਿੱਲਾ ਅਮ੍ਰਿਤਸਰ ਸਾਹਿਬ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਝੂਠਾ ਕਰਤਾਰਪੁਰ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਸ਼੍ਰੀ ਹਰਗੋਬਿੰਦਪੁਰ ਤੋਂ ਘੁਮਾਣ ਹੁੰਦੇ ਹੋਏ ਆਏ | ਇਥੇ ਕੁਝ ਸਮਾਂ ਰੁਕ ਕੇ ਗੁਰੂ ਸਾਹਿਬ ਅੱਗੇ ਬੁਤਾਲਾ ਹੁੰਦੇ ਹੋਏ ਬਾਬਾ ਬਕਾਲਾ ਵੱਲ ਨੂੰ ਗਏ | ਜਦ ਗੁਰੂ ਸਾਹਿਬ ਇਥੇ ਆਏ ਤਾਂ ਕੋਈ ਵੀ ਉਹਨਾਂ ਦੀ ਸੇਵਾ ਵਿਚ ਹਾਜ਼ਿਰ ਨਾ ਹੋਇਆ | ਜਾਣ ਲੱਗਿਆਂ ਗੁਰੂ ਸਾਹਿਬ ਨੇ ਪੁਛਿਆ ਕਿ ਇਹ ਕਿਹੜਾ ਪਿੰਡ ਹੈ | ਸੇਵਾਦਾਰ ਨੇ ਦਸਿਆ ਕਿ ਇਸ ਪਿੰਡ ਦਾ ਨਾਮ ਕਰਤਾਰਪੁਰ ਹੈ | ਗੁਰੂ ਸਾਹਿਬ ਨੇ ਕਿਹਾ ਇਹ ਕਰਤਾਰਪੁਰ ਨਹੀਂ ਅਜ ਤੋਂ ਇਸ ਦਾ ਨਾਮ ਝੂਠਾ ਕਰਤਾਰਪੁਰ ਹੈ



 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦੁਆਰਾ ਸ਼੍ਰੀ ਹਰਗੋਬਿੰਦ ਸਾਹਿਬ ਜੀ, ਝੂਠਾ ਕਰਤਾਰਪੁਰ

ਕਿਸ ਨਾਲ ਸੰਬੰਧਤ ਹੈ :- :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ:-
    ਪਿੰਡ :- ਝੂਠਾ ਕਰਤਾਰਪੁਰ
    ਜ਼ਿਲ੍ਹਾ :- ਅਮ੍ਰਿਤਸਰ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com