ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਲਾਚੀ ਬੇਰ ਸਾਹਿਬ ਅੰਮ੍ਰਿਤਸਰ ਸ਼ਹਿਰ ਵਿਚ ਸਥਿਤ ਹੈ | ਇਹ ਸਥਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾਂ ਵਿਚ ਸਥਿਤ ਹੈ | ਜਦੋਂ ਸ਼੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੀ ਸੇਵਾ ਚਲਦੀ ਸੀ ਸ਼੍ਰੀ ਗੁਰੂ ਅਰਜਨ ਦੇਵ ਜੀ ਇਸ ਸਥਾਨ ਤੇ ਬੈਠਕੇ ਕਮ ਦੀ ਦੇਖ ਏਖ ਕਰਿਆ ਕਰਦੇ ਸਨ | ਭਾਈ ਸ਼ਾਲੋ ਜੀ ਸਰੋਵਰ ਦੀ ਸੇਵਾ ਵਿਚ ਨਿਸ਼ਕਾਮ ਕਰਦੇ ਸਨ | ਜਦੋਂ ਮਸੇ ਰੰਘੜ ਨੇ ਦਰਬਾਰ ਸਾਹਿਬ ਦੇ ਵਿਚ ਕੰਜਰੀਆਂ ਨਚਾਈਆਂ ਸਨ ਤਾਂ ਭਾਈ ਸੁਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਇਥੇ ਆਏ ਅਤੇ ਇਸ ਬੇਰੀ ਨਾਲ ਆਪਣਾ ਘੋੜਾ ਬੰਨਕੇ ਮਸੇ ਰੰਗੜ ਨੂੰ ਮਿਲਣ ਗਏ ਅਤੇ ਉਸਦਾ ਸਿਰ ਵੱਢ ਕੇ ਲੈ ਗਏ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਲਾਚੀ ਬੇਰ ਸਾਹਿਬ, ਅੰਮ੍ਰਿਤਸਰ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਅਰਜਨ ਦੇਵ ਜੀ

  • ਪਤਾ :-
    ਗੁਰਦੁਆਰਾ ਸ਼੍ਰੀ ਹਰਿਮੰਦਿਰ ਸਾਹਿਬ, ਅੰਮ੍ਰਿਤਸਰ
    ਜ਼ਿਲ੍ਹਾ :- ਅੰਮ੍ਰਿਤਸਰ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com