ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਅਮ੍ਰਿਤਸਰ ਸ਼ਹਿਰ ਵਿਚ ਸਥਿਤ ਹੈ | ਇਹ ਸਥਾਨ ਹਰਿਮਂਦਿਰ ਸਾਹਿਬ ਦੀ ਪਰਿਕਰਮਾ ਵਿਚ ਲੰਗਰ ਹਾਲ ਦੇ ਸਾਹਮਣੇ ਅਤੇ ਮੰਜੀ ਸਾਹਿਬ ਦਿਵਾਨ ਹਾਲ ਦੇ ਨਾਲ ਸਥਿਤ ਹੈ | ਇਸ ਅਸਥਾਨ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਬਾਰਾਹ ਮਾਹ ਦੇ ਪਾਠ ਦਾ ਉਚਾਰਨ ਕਿਤਾ ਸੀ |
ਤਸਵੀਰਾਂ ਲਈਆਂ ਗਈਆਂ :- ੩੧ ਦਿਸਂਬਰ, ੨੦੦੬ |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ:- ਗੁਰਦੁਆਰਾ ਸ਼੍ਰੀ ਮੰਜੀ ਸਾਹਿਬ, ਹਰਿਮੰਦਿਰ ਸਾਹਿਬ, ਅੰਮ੍ਰਿਤਸਰ
ਕਿਸ ਨਾਲ ਸੰਬੰਧਤ ਹੈ:-
ਸ਼੍ਰੀ ਗੁਰੂ ਅਰਜਨ ਦੇਵ ਜੀ
ਪਤਾ:- ਸ਼੍ਰੀ ਹਰਿਮਂਦਿਰ ਸਾਹਿਬ
ਜ਼ਿਲ੍ਹਾ :- ਅੰਮ੍ਰਿਤਸਰ
ਰਾਜ :- ਪੰਜਾਬ
ਫ਼ੋਨ ਨੰਬਰ
:- |
|
|
|
|
|
|