ਗੁਰਦੁਵਾਰਾ ਸ਼੍ਰੀ ਥੜਾ ਸਾਹਿਬ ਅੰਮ੍ਰਿਤਸਰ ਸ਼ਹਿਰ ਦੇ ਵਿਚ ਸਥਿਤ ਹੈ | ਸ਼੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਸਥਿਤ ਇਹ ਸਥਾਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋ ਪ੍ਰਾਪਤ ਹੈ | ਗੁਰਗਦੀ ਤੇ ਬਿਰਾਜ ਮਾਨ ਹੋਣ ਤੋਂ ਬਾਅਦ ਗੁਰੂ ਸਾਹਿਬ ਜਦੋਂ ਸ਼੍ਰੀ ਹਰਿਮੰਦਿਰ ਸਾਹਿਬ ਦੀ ਯਾਤਰਾ ਦੇ ਦੋਰਾਨ ਆਏ ਤਾਂ ਮਸੰਦਾ ਨੇ ਦਰਬਾਰ ਸਾਹਿਬ ਦੇ ਦਰਵਾਜੇ ਬੰਦ ਕਰ ਦਿੱਤੇ ਅਤੇ ਗੁਰੂ ਸਾਹਿਬ ਨੂੰ ਅੰਦਰ ਨਾ ਜਾਣ ਦਿੱਤਾ | ਗੁਰੂ ਸਾਹਿਬ ਸ਼੍ਰੀ ਅਕਾਲ ਤਖਤ ਸਾਹਿਬ ਦੇ ਪਿਛੇ ਇਸ ਸਥਾਨ ਤੇ ਰੁਕੇ | ਉਥੋਂ ਗੁਰੂ ਸਾਹਿਬ ਰਾਤ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਜਾ ਕੇ ਰਾਤ ਬਿਤਾਈ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ:- ਗੁਰਦੁਵਾਰਾ ਸ਼੍ਰੀ ਥੜਾ ਸਾਹਿਬ, ਅੰਮ੍ਰਿਤਸਰ
ਕਿਸ ਨਾਲ ਸੰਬੰਧਤ ਹੈ :- :-
ਸ਼੍ਰੀ ਗੁਰੂ ਤੇਗ ਬਹਾਦਰ ਜੀ
ਪਤਾ:-
ਸ਼੍ਰੀ ਹਰਿਮੰਦਿਰ ਸਾਹਿਬ, ਅੰਮ੍ਰਿਤਸਰ
ਰਾਜ :- ਪੰਜਾਬ
ਫ਼ੋਨ ਨੰਬਰ
:- |
|
|
|
|
|
|