ਗੁਰਦੁਆਰਾ ਸ੍ਰੀ ਥੰਮ ਸਾਹਿਬ ਪਿੰਡ ਉਦੋਕੇ ਖੁਰਦ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸਥਿਤ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਇਥੇ ਆਏ ਅਤੇ 9 ਮਹੀਨੇ ਅਤੇ 26 ਦਿਨ ਰਹੇ। ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਆਪਣੇ ਬੇਟੇ ਬਾਬਾ ਗੁਰਦਿੱਤਾ ਜੀ ਦੀ ਬਰਾਤ ਨੂੰ ਬਟਾਲੇ ਲੈ ਜਾਂਦੇ ਹੋਏ ਇਥੇ ਆਏ ਸਨ।
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਥੰਮ ਸਾਹਿਬ, ਉਦੋਕੇ
ਕਿਸ ਨਾਲ ਸੰਬੰਧਤ ਹੈ:-
ਸ਼੍ਰੀ ਗੁਰੂ ਨਾਨਕ ਦੇਵ ਜੀ
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ,
ਪਤਾ :-
ਪਿੰਡ :- ਉਦੋਕੇ ਖੁਰਦ
ਜਿਲਾ :- ਅੰਮ੍ਰਿਤਸਰ
ਰਾਜ :- ਪੰਜਾਬ
ਫ਼ੋਨ ਨੰਬਰ
:- |
|
|
|
|
|
|