ਗੁਰਦੁਆਰਾ ਸ਼੍ਰੀ ਤੂਤ ਸਾਹਿਬ ਅੰਮ੍ਰਿਤਸਰ ਸ਼ਹਿਰ ਦੇ ਵਿਚ ਸਥਿਤ ਹੈ | ਇਹ ਸਥਾਨ ਸੁਲਤਾਨਵਿੰਡ ਦੇ ਇਲਾਕੇ ਵਿਚ ਸਥਿਤ ਹੈ | ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਇਥੇ ਕਈ ਵਾਰ ਚਰਣ ਪਾਏ ਅਤੇ ਤੂਤ ਦੇ ਦਰਖਤ ਦੇ ਹੇਠਾਂ ਰੁਕੇ | ਅਜ ਉਹ ਦਰਖਤ ਮੋਜੂਦ ਨਹੀਂ ਹੈ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਤੂਤ ਸਾਹਿਬ, ਅੰਮ੍ਰਿਤਸਰ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਅਰਜਨ ਦੇਵ ਜੀ
ਪਤਾ
:- ਅੰਮ੍ਰਿਤਸਰ ਸ਼ਹਿਰ
ਜ਼ਿਲ੍ਹਾ :- ਅੰਮ੍ਰਿਤਸਰ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|