ਗੁਰਦੁਆਰਾ ਸ਼੍ਰੀ ਗੁਰੂਸਰ ਸਾਹਿਬ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੱਟੂ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਜੀ ਇਥੇ ਮਾਲਵਾ ਦੋਰੇ ਦੋਰਾਨ ਆਏ | ਗੁਰੂ ਸਾਹਿਬ ਦੇ ਨਾਲ ਮਾਤਾ ਨਾਨਕੀ ਜੀ, ਮਾਤਾ ਗੁਜਰੀ ਜੀ ਮਾਮਾ ਕਿਰਪਾਲ ਦਾਸ ਜੀ ਭਾਈ ਗੁਰਬਖਸ਼ ਜੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਸਨ | ਪਿੰਡ ਦੇ ਲੋਕਾਂ ਨੇ ਗੁਰੂ ਸਾਹਿਬ ਦੀ ਬਹੁਤ ਸੇਵਾ ਕਿਤੀ | ਭਾਈ ਧੰਨਾ ਜਟ ਨੇ ਗੁਰੂ ਸਾਹਿਬ ਤੋਂ ਰਬ ਨੂੰ ਪਾਉਣ ਦਾ ਤਰੀਕਾ ਪੁਛਿਆ ਤਾਂ ਗੁਰੂ ਸਾਹਿਬ ਨੇ ਕਿਹਾ
ਕਾਹੇ ਰੇ ਬਨ ਖੋਜਨ ਜਾਏ |
ਤਸਵੀਰਾਂ ਲਈਆਂ ਗਈਆਂ :- ੧੨ ਨਵੰਬਰ, ੨੦੧੧. |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਗੁਰੂਸਰ ਸਾਹਿਬ, ਕੱਟੂ
ਕਿਸ ਨਾਲ ਸੰਬੰਧਤ ਹੈ :-
ਸ਼੍ਰੀ ਗੁਰੂ ਤੇਗ ਬਹਾਦਰ ਜੀ
ਪਤਾ :-
ਪਿੰਡ :- ਕੱਟੂ
ਜ਼ਿਲ੍ਹਾ :- ਬਰਨਾਲਾ
ਰਾਜ :- ਪੰਜਾਬ
ਫ਼ੋਨ ਨੰਬਰ:- |
|
|
|
|
|
|