ਗੁਰਦੁਆਰਾ ਸ਼੍ਰੀ ਜੰਡਸਰ ਸਾਹਿਬ ਜ਼ਿਲ੍ਹਾ ਬਰਨਾਲਾ ਦੇ ਪਿੰਡ ਠੂਲੀਵਾਲ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਮਾਲਵਾ ਯਾਤਰਾ ਦੇ ਦੋਰਾਨ ਆਏ | ਗੁਰੂ ਸਾਹਿਬ ਇਥੇ ਮਹਿਰਾਜ ਦੀ ਜੰਗ ਤੋਂ ਬਾਅਦ ਆਏ ਅਤੇ ਆਪਣਾ ਘੋੜਾ ਕਿਲੇ ਨਾਲ ਬੰਨਿਆ | ਉਹ ਕਿਲਾ ਅਜ ਪੁਰਾ ਭਰਿਆ ਫ਼ੁਲਿਆ ਜੰਡ ਦਾ ਦਰਖਤ ਹੈ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਜੰਡਸਰ ਸਾਹਿਬ, ਠੂਲੀਵਾਲ
ਕਿਸ ਨਾਲ ਸੰਬੰਧਤ ਹੈ :-
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਪਤਾ :-
ਪਿੰਡ :- ਠੂਲੀਵਾਲ
ਜ਼ਿਲ੍ਹਾ :- ਬਰਨਾਲਾ
ਰਾਜ :- ਪੰਜਾਬ.
ਫ਼ੋਨ ਨੰਬਰ:- |
|
|
|
|
|
|