ਗੁਰਦੁਆਰਾ ਸ਼੍ਰੀ ਜੰਡਸਰ ਸਾਹਿਬ ਜ਼ਿਲਾ ਬਠਿੰਡਾ ਦੇ ਪਿੰਡ ਪੱਕਾ ਕਲਾਂ ਵਿਚ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਥੇ ਪਿੰਡ ਜਸੀ ਬੱਗਸਰ ਸਾਹਿਬ ਤੋਂ ਆਏ | ਗੁਰੂ ਸਾਹਿਬ ਇਥੇ ਤਿੰਨ ਦਿਨ ਰਹੇ | ਇਹ ਗੁਰਦੁਆਰਾ ਸਾਹਿਬ ਪਿੰਡ ਦੇ ਅੰਦਰ ਸਥਿਤ ਹੈ | ਇਸ ਕਰਕੇ ਇਸਨੂੰ ਅੰਦਰਲਾ ਗੁਰਦੁਆਰਾ ਸਾਹਿਬ ਵੀ ਕਿਹਾ ਜਾਂਦਾ ਹੈ | ਇਕ ਗੁਰਦੁਆਰਾ ਸਾਹਿਬ ਪਿੰਡ ਦੇ ਬਾਹਰ ਬਾਹਰ ਸਥਿਤ ਹੈ | ਉਸ ਗੁਰਦੁਆਰਾ ਸਾਹਿਬ ਦਾ ਨਾਮ ਵੀ ਜੰਡਸਰ ਸਾਹਿਬ ਹੀ ਹੈ | ਇਸ ਸਥਾਨ ਤੋਂ ਅੱਗੇ ਗੁਰੂ ਸਾਹਿਬ ਤਲਵੰਡੀ ਸਾਬੋ ਵੱਲ ਨੂੰ ਚਲੇ ਗਏ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਜੰਡਸਰ ਸਾਹਿਬ, ਪੱਕਾ ਕਲਾਂ
ਕਿਸ ਨਾਲ ਸੰਬੰਧਤ ਹੈ:-
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਪਤਾ :-
ਪਿੰਡ :- ਪੱਕਾ ਕਲਾਂ
ਜ਼ਿਲ੍ਹਾ :- ਬਠਿੰਡਾ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|