ਗੁਰਦੁਆਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ ਜ਼ਿਲ੍ਹਾ ਬਠਿੰਡਾ ਦੇ ਪਿੰਡ ਢੱਡੇ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਮਾਲਵਾ ਫ਼ੇਰੀ ਦੇ ਦੋਰਾਨ ਪਿੰਡ ਦਿਖ ਤੋ ਚਲਕੇ ਆਏ | ਗੁਰੂ ਸਾਹਿਬ ਨੇ ਇਥੇ ਢਾਬ ਤੇ ਜਲ ਛਕਿਆ ਅਤੇ ਕੁਝ ਦੇਰ ਆਰਾਮ ਕੀਤਾ | ਗੁਰੂ ਸਾਹਿਬ ਦੇ ਘੋੜਿਆਂ ਨੇ ਵੀ ਜੱਲ਼ ਛਕਿਆ | ਇਥੋਂ ਚਲਕੇ ਗੁਰੂ ਸਾਹਿਬ ਪਿੰਡ ਮੌਸਰਖਾਨਾ ਚਲੇ ਗਏ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
|
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ, ਢੱਡੇ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
ਪਤਾ
:- ਪਿੰਡ :- ਢੱਡੇ
ਜ਼ਿਲ੍ਹਾ :- ਬਠਿੰਡਾ
ਰਾਜ :- ਪੰਜਾਬ
ਫ਼ੋਨ ਨੰਬਰ
Phone Number :- |
|
|
|
|
|
|