ਗੁਰਦੁਆਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ ਜ਼ਿਲ੍ਹਾ ਬਠਿੰਡਾ ਦੇ ਪਿੰਡ ਮੈਸਰਖਾਨਾ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਮਾਲਵਾ ਫ਼ੇਰੀ ਦੇ ਦੋਰਾਨ ਪਿੰਡ ਦਿਖ ਤੋ ਚਲਕੇ ਆਏ | ਗੁਰੂ ਸਾਹਿਬ ਨੇ ਇਥੇ ਕੁਝ ਦੇਰ ਆਰਾਮ ਕੀਤਾ | ਇਥੋਂ ਚਲਕੇ ਗੁਰੂ ਸਾਹਿਬ ਪਿੰਡ ਤਲਵੰਡੀ ਸਾਬੋ ਚਲੇ ਗਏ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ, ਮੈਸਰਖਾਨਾ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
ਪਤਾ
:- ਪਿੰਡ :- ਮੈਸਰਖਾਨਾ
ਜ਼ਿਲ੍ਹਾ :- ਬਠਿੰਡਾ
ਰਾਜ :- ਪੰਜਾਬ
ਫ਼ੋਨ ਨੰਬਰ
/td> |
|
|
|
|
|
|