ਗੁਰਦੁਆਰਾ ਸ਼੍ਰੀ ਤਿਤਰਸਰ ਸਾਹਿਬ ਜ਼ਿਲ੍ਹਾ ਬਠਿੰਡਾ ਦੇ ਪਿੰਡ ਮੈਸਰਖਾਨਾ ਵਿਚ ਸਥਿਤ ਹੈ | ਇਹ ਸਥਾਨ ਪਿੰਡ ਦੇ ਬਾਹਰ ਮਾਨਸਾ ਵਾਲੀ ਸੜਕ ਤੇ ਸਥਿਤ ਹੈ | ਇਸ ਸਥਾਨ ਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਰਨ ਪਾਏ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਮਾਲਵਾ ਫ਼ੇਰੀ ਦੇ ਦੋਰਾਨ ਪਿੰਡ ਤੋਂ ਚਲਕੇ ਆਏ | ਇਥੋਂ ਚਲਕੇ ਗੁਰੂ ਸਾਹਿਬ ਪਿੰਡ ਤਲਵੰਡੀ ਸਾਬੋ ਚਲੇ ਗਏ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਥੇ ਤਿਤਰ ਦਾ ਸ਼ਿਕਾਰ ਕੀਤਾ ਅਤੇ ਜਮਣ ਮਰਣ ਦੇ ਚਕਰ ਵਿਚੋਂ ਬਾਹਰ ਕੱਢਿਆ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
|
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਤਿਤਰਸਰ ਸਾਹਿਬ, ਮੈਸਰਖਾਨਾ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਪਤਾ
:- ਪਿੰਡ :- ਮੈਸਰਖਾਨਾ
ਜ਼ਿਲ੍ਹਾ :- ਬਠਿੰਡਾ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|