ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਹਰਸਰ ਸਾਹਿਬ ਜ਼ਿਲਾ ਫ਼ਰੀਦਕੋਟ ਦੇ ਪਿੰਡ ਦੋਦ ਵਿਚ ਸਥਿਤ ਹੈ | ਇਹ ਸਥਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋ ਪ੍ਰਾਪਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਮਹਿਰਾਜ ਦੀ ਜੰਗ ਤੋਂ ਬਾਅਦ ਆਏ ਇਥੇ ਕੁਝ ਦੇਰ ਰੁਕ ਕੇ ਗੁਰੂ ਸਾਹਿਬ ਅਗੇ ਭਾਈ ਕੀ ਡਰੋਲੀ ਚਲੇ ਗਏ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਥੇ ਪਿੰਡ ਜਲਾਲ ਤੋਂ ਸ਼ਿਕਾਰ ਖੇਡ ਦੇ ਇਥੇ ਆਏ | ਪਿੰਡ ਦੇ ਲੋਕਾਂ ਨੇ ਗੁਰੂ ਸਾਹਿਬ ਦੀ ਬਹੁਤ ਸ਼ਰਦਾ ਨਾਲ ਸੇਵਾ ਕਿਤੀ | ਸੰਗਤ ਨੇ ਗੁਰੂ ਸਾਹਿਬ ਤੋਂ ਧਾਰਮਿਕ ਗਿਆਨ ਲਿਆ | ਇਸ ਤੋਂ ਅਗੇ ਗੁਰੂ ਸਾਹਿਬ ਪਿੰਡ ਵਾਂਦਰ ਵਲ ਚਲੇ ਗਏ

ਤਸਵੀਰਾਂ ਲਈਆਂ ਗਈਆਂ :- ੫ ਅਪ੍ਰੈਲ, ੨੦੧੨
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਹਰਸਰ ਸਾਹਿਬ, ਦੋਦ

ਕਿਸ ਨਾਲ ਸੰਬੰਧਤ ਹੈ:-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ,
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ :-
    ਪਿੰਡ :- ਦੋਦ
    ਜ਼ਿਲਾ :- ਫ਼ਰੀਦਕੋਟ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com