ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਗੋਬਿੰਦਗੜ ਸਾਹਿਬ ਜ਼ਿਲਾ ਫ਼ਤਿਹਗੜ ਸਾਹਿਬ ਦੇ ਪਿੰਡ ਰਾਣਵਾਂ ਵਿਚ ਸਥਿਤ ਹੈ | ਇਹ ਗੁਰਦੁਆਰਾ ਸਾਹਿਬ ਚੰਡਿਗੜ ਲੁਧਿਆਣਾ ਸੜਕ ਦੇ ਉਤੇ ਸਥਿਤ ਹੈ | ਇਸ ਸਥਾਨ ਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮਹਿਰਾਜ਼ ਦੀ ਜੰਗ ਤੋਂ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਨੂੰ ਵਾਪਸੀ ਸਮੇਂ ਚਰਣ ਪਾਏ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਥੇ ਕੁਰੂਕਸ਼ੇਤਰ ਤੋਂ ਸ਼੍ਰੀ ਅਨੰਦਪੁਰ ਸਾਹਿਬ ਨੂੰ ਵਾਪਸ ਜਾਂਦੇ ਸਮੇਂ ਆਏ | ਗੁਰੂ ਸਾਹਿਬ ਕੁਰੂਕਸ਼ੇਤਰ, ਸੁਰਜ ਗ੍ਰਹਿਨ ਦੇ ਸਮੇਂ ਗਏ ਸਨ

ਤਸਵੀਰਾਂ ਲਈਆਂ ਗਈਆਂ :- ੨੪ ਦਿੰਸਬਰ ੨੦੦੮
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਗੋਬਿੰਦਗੜ ਸਾਹਿਬ, ਰਾਣਵਾਂ

ਕਿਸ ਨਾਲ ਸਬੰਧਤ ਹੈ:-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ:-
    ਰਾਣਵਾਂ
    ਜ਼ਿਲਾ :- ਫ਼ਤਿਹਗੜ ਸਾਹਿਬ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com