ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਂਵੀ ਸਾਹਿਬ ਜ਼ਿਲਾ ਫ਼ਤਿਹਗੜ ਸਾਹਿਬ ਦੇ ਪਿੰਡ ਮੁਕਾਰੋਂਪੁਰ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਸ਼ਹੀਦੀ ਯਾਤਰਾ ਦੇ ਦੋਰਾਨ ਦਿੱਲੀ ਨੂੰ ਜਾਂਦੇ ਹੋਏ ਰੁਕੇ | ਗੁਰੂ ਸਾਹਿਬ ਇਥੇ ਡਾਬ ਦੇ ਕਿਨਾਰੇ ਦਰਖਤ ਹੇਠਾਂ ਬੈਠੇ | ਇਥੋਂ ਚਲ ਕੇ ਗੁਰੂ ਸਾਹਿਬ ਸੈਫ਼ਾਬਾਦ (ਬਹਾਦਰਗੜ )ਚਲੇ ਗਏ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ (ਬਾਲ ਗੋਬਿੰਦ ਰਾਏ ਜੀ ਦੇ ਰੂਪ ਵਿਚ )ਆਪਣੇ ਨਾਨਕੇ ਗੁਰਦਵਾਰਾ ਸ਼੍ਰੀ ਲਖਨੌਰ ਸਾਹਿਬ ਵਾਲੇ ਸਥਾਨ ਤੋਂ ਚਲਕੇ ਸ਼੍ਰੀ ਆਨੰਦਪੁਰ ਸਹਿਬ ਨੂੰ ਜਾਂਦੇ ਹੋਏ ਇਥੇ ਰੁਕੇ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਂਵੀ ਸਾਹਿਬ, ਮੁਕਾਰੋਂਪੁਰ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਪਤਾ
:- ਪਿੰਡ :- ਮੁਕਾਰੋਂਪੁਰ ਜ਼ਿਲਾ :- ਫ਼ਤਿਹਗੜ ਸਾਹਿਬ ਰਾਜ :- ਪੰਜਾਬ
|
|
|
|
|
|
|