ਗੁਰਦੁਆਰਾ ਸ਼੍ਰੀ ਸ਼ਹੀਦ ਗੰਜ ਸਾਹਿਬ ਫ਼ਤਿਹਗੜ ਸਾਹਿਬ ਸ਼ਹਿਰ ਵਿਚ ਸਥਿਤ ਹੈ | ਇਹ ਸਥਾਨ, ਗੁਰਦੁਆਰਾ ਸ਼੍ਰੀ ਫ਼ਤਿਹਗੜ ਸਾਹਿਬ ਦੇ ਨੇੜੇ ਸਥਿਤ ਹੈ | ਇਸ ਸਥਾਨ ਤੇ ਬਾਬਾ ਬੰਦਾ ਸਿੰਘ ਜੀ ਬਹਾਦਰ ਨੇ ਫ਼ਤਿਹਗੜ ਸਾਹਿਬ ਦੀ ਜੰਗ ਵਿਚ ਸ਼ਹੀਦ ਹੋਏ ੬੦੦੦ ਸਿੰਘਾ ਦਾ ਸੰਸਕਾਰ ਕੀਤਾ ਸੀ |
ਤਸਵੀਰਾਂ ਲਈਆਂ ਗਈਆਂ :- ੩ ਦਿਸੰਬਰ, ੨੦੦੬ |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਸ਼ਹੀਦ ਗੰਜ ਸਾਹਿਬ, ਫ਼ਤਿਹਗੜ ਸਾਹਿਬ
ਕਿਸ ਨਾਲ ਸਬੰਧਤ ਹੈ
:- ਬਾਬਾ ਬੰਦਾ ਸਿੰਘ ਜੀ ਬਹਾਦਰ ਸ਼ਹੀਦ ਸਿੰਘ
ਪਤਾ:- ਫ਼ਤਿਹਗੜ ਸਾਹਿਬ ਜ਼ਿਲਾ :- ਫ਼ਤਿਹਗੜ ਸਾਹਿਬ ਰਾਜ :- ਪੰਜਾਬ
ਫ਼ੋਨ ਨੰਬਰ :-
|
|
|
|
|
|
|