ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪੰਜਵੀ ਸਾਹਿਬ ਜਿਲਾ ਗੁਰਦਾਸਪੁਰ ਦੇ ਪਿੰਡ ਜਪੁਵਾਲ ਵਿਚ ਸਥਿਤ ਹੈ | ਅਮ੍ਰਿਤਸਰ ਤੋਂ ਗੁਰਦਾਸਪੁਰ ਸੜਕ ਤੇ ਸਥਿਤ ਇਹ ਸਥਾਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਚਰਨ ਛੋ ਪ੍ਰਾਪਤ ਹੈ | ਗੁਰੂ ਸਾਹਿਬ ਇਥੇ ਗੁਰਦੁਆਰਾ ਸ਼੍ਰੀ ਬਾਰਠ ਸਾਹਿਬ ਤੋਂ ਵਾਪਿਸ ਆਉਂਦੇ ਹੋਏ ਰੁਕੇ | ਗੁਰੂ ਸਾਹਿਬ ਦੇ ਇਥੇ ਸੰਤ ਹਰਦਾਸ ਜੀ ਨਾਲ ਵਿਚਾਰ ਕੀਤੇ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪੰਜਵੀ ਸਾਹਿਬ, ਜਪੁਵਾਲ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਅਰਜਨ ਦੇਵ ਜੀ

  • ਪਤਾ :-
    ਪਿੰਡ :- ਜਪੁਵਾਲ, ਧਾਰੀਵਾਲ
    ਜ਼ਿਲਾ :- ਗੁਰਦਾਸਪੁਰ
    ਰਾਜ :- ਪੰਜਾਬ
    ਫ਼ੋਨ ਨੰਬਰ :- + 91 9914355097, +91 8437550097
    Fax Number :-
     

     
     
    ItihaasakGurudwaras.com