ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਜ਼ਹਾਰਾ ਜਹੂਰ ਸਾਹਿਬ ਹੋਸ਼ਿਆਰਪੁਰ ਸ਼ਹਿਰ ਦੇ ਨੇੜੇ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਵਾਲੇ ਸਥਾਨ ਤੋਂ ਚਲਕੇ ਸ਼੍ਰੀ ਕੀਰਤਪੁਰ ਸਾਹਿਬ ਵਲ ਜਾਂਦੇ ਹੋਏ ਸ਼ੇਰ ਦਾ ਸ਼ਿਕਾਰ ਕਰਨ ਲਈ ਰੁਕੇ | ਇਥੇ ਇਕ ਮੁਸਲਮਾਨ ਫ਼ਕੀਰ ਨੇ ਗੁਰੂ ਸਾਹਿਬ ਦੀ ਬਹੁਤ ਸੇਵਾ ਕੀਤੀ | ਗੁਰੂ ਸਾਹਿਬ ਨੇ ਖੁਸ਼ ਹੋ ਕੇ ਵਰ ਦਿਤਾ ਕੇ ਲੋਕ ਤੈਨੂੰ ਜਹਾਰਾ ਪੀਰ ਦੇ ਨਾਮ ਨਾਲ ਪੁਜਣਗੇ |

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਜ਼ਹਾਰਾ ਜਹੂਰ ਸਾਹਿਬ, ਹੋਸ਼ਿਆਰਪੁਰ

ਕਿਸ ਨਾਲ ਸਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ
    ਹੋਸ਼ਿਆਰਪੁਰ ਸ਼ਹਿਰ
    ਜਿਲਾ :- ਹੋਸ਼ਿਆਰਪੁਰ
    ਰਾਜ :- ਪੰਜਾਬ
    ਫੋਨ ਨੰਬਰ:-
     

     
     
    ItihaasakGurudwaras.com