ਗੁਰਦੁਆਰਾ ਸ਼੍ਰੀ ਗੁਰੂ ਕਾ ਬਾਗ ਸਾਹਿਬ ਜ਼ਿਲ੍ਹਾ ਕਪੁਰਥਲਾ ਦੇ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਸਥਿਤ ਹੈ | ਇਹ ਅਸਥਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਘਰ ਹੁੰਦਾ ਸੀ | ਗੁਰੂ ਸਾਹਿਬ ਜੀ ਭਾਈ ਜੈਤ ਰਾਮ ਜੀ ਅਤੇ ਬੇਬੇ ਨਾਨਕੀ ਜੀ ਦੇ ਬੁਲਾਣ ਤੇ ਸੁਲਤਾਨਪੁਰ ਲੋਧੀ ਆਏ ਅਤੇ ਸਭ ਤੋਂ ਪਹਿਲਾਂ ਇਸ ਅਸਥਾਨ ਤੇ ਰੁਕੇ | ਗੁਰੂ ਸਾਹਿਬ ਦੇ ਪੁਤਰ ਬਾਬਾ ਸ਼੍ਰੀ ਚੰਦ ਜੀ ਅਤੇ ਲਕਸ਼ਮੀ ਚੰਦ ਜੀ ਦਾ ਜਨਮ ਵੀ ਇਥੇ ਹੀ ਹੋਇਆ | ਬੀਬੀ ਨਾਨਕੀ ਜੀ ਇਥੇ ਲੰਗਰ ਤਿਆਰ ਕਰਦੇ ਸਨ | ਗੁਰੂ ਸਾਹਿਬ ਦਾ ਖੁਹ ਵੀ ਇਥੇ ਹੀ ਸਥਿਤ ਹੈ |
ਤਸਵੀਰਾਂ ਲਈਆਂ ਗਈਆਂ :- ੧੫ ਮਾਰਚ, ੨੦੦੮. |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :- ਗੁਰਦੁਆਰਾ ਸ਼੍ਰੀ ਗੁਰੂ ਕਾ ਬਾਗ ਸਾਹਿਬ, ਸੁਲਤਾਨਪੁਰ ਲੋਧੀ
ਕਿਸ ਨਾਲ ਸੰਬੰਧਤ ਹੈ :- ਸ਼੍ਰੀ ਗੁਰੂ ਨਾਨਕ ਦੇਵ ਜੀ
ਪਤਾ:-
ਸੁਲਤਾਨਪੁਰ ਲੋਧੀ
ਜ਼ਿਲ੍ਹਾ :- ਕਪੁਰਥਲਾ
ਰਾਜ :- ਪੰਜਾਬ
ਫ਼ੋਨ ਨੰਬਰ
:-੦੦੯੧- |
|
|
|
|
|
|