ਗੁਰਦੁਆਰਾ ਸ਼੍ਰੀ ਹੱਟ ਸਾਹਿਬ ਜ਼ਿਲ੍ਹਾ ਕਪੁਰਥਲਾ ਦੇ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਸਥਿਤ ਹੈ | ਇਸ ਅਸਥਾਨ ਨਵਾਬ ਦੋਲਤ ਖਾਨ ਦਾ ਮੋਦੀ ਖਾਨਾ ਹੁੰਦਾ ਸੀ | ਸ਼੍ਰੀ ਗੁਰੂ ਨਾਨਕ ਦੇਵ ਜੀ ਨਵਾਬ ਦੋਲਤ ਖਾਨ ਕੋਲ ਨੋਕਰੀ ਕਰਦੇ ਸਨ | ਗੁਰੂ ਸਾਹਿਬ ਵਲੋਂ ਵਜ਼ਨ (ਤੋਲਣ ਲਈ) ਦੇ ਤੋਰ ਤੇ ਵਰਤੇ ਜਾਂਦੇ ਪੱਥਰ ਇਥੇ ਮੋਜੁਦ ਹਨ |
ਤਸਵੀਰਾਂ ਲਈਆਂ ਗਈਆਂ :- ੧੫ ਮਾਰਚ, ੨੦੦੮. |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :- ਗੁਰਦੁਆਰਾ ਸ਼੍ਰੀ ਹੱਟ ਸਾਹਿਬ, ਸੁਲਤਾਨਪੁਰ ਲੋਧੀ
ਕਿਸ ਨਾਲ ਸੰਬੰਧਤ ਹੈ :- ਸ਼੍ਰੀ ਗੁਰੂ ਨਾਨਕ ਦੇਵ ਜੀ
ਪਤਾ:-
ਸੁਲਤਾਨਪੁਰ ਲੋਧੀ
ਜ਼ਿਲ੍ਹਾ :- ਕਪੁਰਥਲਾ
ਰਾਜ :- ਪੰਜਾਬ
ਫ਼ੋਨ ਨੰਬਰ
:-੦੦੯੧- |
|
|
|
|
|
|