ਗੁਰਦੁਆਰਾ ਸ਼੍ਰੀ ਸੰਤਘਾਟ ਸਾਹਿਬ ਜ਼ਿਲ੍ਹਾ ਕਪੁਰਥਲਾ ਦੇ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਸਥਿਤ ਹੈ | ਇਹ ਸਥਾਨ ਬੇਈਂ ਨਦੀ ਦੇ ਕਿਨਾਰੇ ਤੇ ਸਥਿਤ ਹੈ | ਸ਼੍ਰੀ ਗੁਰੂ ਨਾਨਕ ਦੇਵ ਜੀ ਹਰ ਰੋਜ਼ ਸਵੇਰੇ ਬੇਈਂ ਨਦੀ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਾਲੇ ਸਥਾਨ ਤੇ ਭਗਤੀ ਕਰਿਆ ਕਰਦੇ ਸਨ | ਇਕ ਦਿਨ ਜਦ ਗੁਰੂ ਸਾਹਿਬ ਬੇਈਂ ਨਦੀ ਵਿਚ ਚੁਬੀ ਮਾਰੀ ਤਾਂ ਤੀਸਰੇ ਦਿਨ ਗੁਰਦੁਆਰਾ ਇਸ ਸਥਾਨ ਤੇ ਪ੍ਰਗਟ ਹੋਏ |
ਤਸਵੀਰਾਂ ਲਈਆਂ ਗਈਆਂ :- ੧੫ ਮਾਰਚ, ੨੦੦੮. |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :- ਗੁਰਦੁਆਰਾ ਸ਼੍ਰੀ ਸੰਤਘਾਟ ਸਾਹਿਬ, ਸੁਲਤਾਨਪੁਰ ਲੋਧੀ
ਕਿਸ ਨਾਲ ਸੰਬੰਧਤ ਹੈ :- ਸ਼੍ਰੀ ਗੁਰੂ ਨਾਨਕ ਦੇਵ ਜੀ
ਪਤਾ:-
ਸੁਲਤਾਨਪੁਰ ਲੋਧੀ
ਜ਼ਿਲ੍ਹਾ :- ਕਪੁਰਥਲਾ
ਰਾਜ :- ਪੰਜਾਬ
ਫ਼ੋਨ ਨੰਬਰ
:-੦੦੯੧- |
|
|
|
|
|
|