ਗੁਰਦੁਆਰਾ ਸ਼੍ਰੀ ਸੇਹਰਾ ਸਾਹਿਬ ਜ਼ਿਲ੍ਹਾ ਕਪੁਰਥਲਾ ਦੇ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਸਥਿਤ ਹੈ | ਸ਼੍ਰੀ ਗੁਰੂ ਅਰਜਨ ਦੇਵ ਜੀ ਇਸ ਪਿੰਡ ਆਪਣੇ ਪੁਤਰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਬਾਰਾਤ ਲੈ ਕੇ ਜਾਂਦੇ ਹੋਏ ਇਕ ਰਾਤ ਇਥੇ ਰੁਕੇ | ਅਗਲੇ ਦਿਨ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਸਿਹਰਾ ਬੰਦੀ ਕਰਕੇ ਪਿੰਡ ਡੱਲਾ ਪਹੁੰਚੇ | ਗੁਰੂ ਸਾਹਿਬ ਦੇ ਨਾਲ ਬਾਬਾ ਬੁਢਾ ਜੀ, ਭਾਈ ਗੁਰਦਾਸ ਜੀ, ਭਾਈ ਭਾਲੋ ਜੀ, ਭਾਈ ਸ਼ਾਲੋ ਜੀ ਅਤੇ ਭਾਈ ਬਿਧੀ ਚੰਦ ਜੀ ਸਨ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਸੇਹਰਾ ਸਾਹਿਬ, ਸੁਲਤਾਨਪੁਰ ਲੋਧੀ
ਕਿਸ ਨਾਲ ਸੰਬੰਧਤ ਹੈ:-
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ,
ਪਤਾ :-
ਸੁਲਤਾਨਪੁਰ ਲੋਧੀ
ਜ਼ਿਲ੍ਹਾ :- ਕਪੁਰਥਲਾ
ਰਾਜ :- ਪੰਜਾਬ
ਫ਼ੋਨ ਨੰਬਰ
:- |
|
|
|
|
|
|