ਗੁਰਦੁਆਰਾ ਸ਼੍ਰੀ ਮਾਤਾ ਦਾਮੋਦਰੀ ਜੀ ਸਾਹਿਬ ਜ਼ਿਲ੍ਹਾ ਕਪੁਰਥਲਾ ਦੇ ਪਿੰਡ ਡੱਲਾ ਵਿਚ ਸਥਿਤ ਹੈ | ਸ਼੍ਰੀ ਗੁਰੂ ਅਰਜਨ ਦੇਵ ਜੀ ਇਸ ਪਿੰਡ ਆਪਣੇ ਪੁਤਰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਬਾਰਾਤ ਲੈ ਕੇ ਆਏ | ਗੁਰੂ ਸਾਹਿਬ ਦੇ ਨਾਲ ਬਾਬਾ ਬੁਢਾ ਜੀ, ਭਾਈ ਗੁਰਦਾਸ ਜੀ, ਭਾਈ ਭਾਲੋ ਜੀ, ਭਾਈ ਸ਼ਾਲੋ ਜੀ ਅਤੇ ਭਾਈ ਬਿਧੀ ਚੰਦ ਜੀ ਸਨ | ਇਸ ਸਥਾਨ ਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਮਾਤਾ ਦਾਮੋਦਰੀ ਜੀ ਦਾ ਵਿਆਹ ਹੋਇਆ ਸੀ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:-
ਗੁਰਦੁਆਰਾ ਸ਼੍ਰੀ ਮਾਤਾ ਦਾਮੋਦਰੀ ਜੀ ਸਾਹਿਬ, ਡੱਲਾ
ਕਿਸ ਨਾਲ ਸੰਬੰਧਤ ਹੈ
:-
ਸ਼੍ਰੀ ਗੁਰੂ ਅਰਜਨ ਦੇਵ ਜੀ
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਮਾਤਾ ਦਾਮੋਦਰੀ ਜੀ
ਪਤਾ
:- ਪਿੰਡ :- ਡੱਲਾ
ਜ਼ਿਲ੍ਹਾ :- ਕਪੁਰਥਲਾ
ਰਾਜ :- ਪੰਜਾਬ
ਫ਼ੋਨ ਨੰਬਰ
:- |
|
|
|
|
|
|