ਗੁਰਦੁਆਰਾ ਸ਼੍ਰੀ ਗੋਬਿੰਦ ਸਿੰਘ ਜੀ ਸਾਹਿਬ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਲਾਲ ਵਿਚ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਥੇ ਅਪਣਾ ਸਰਬੰਸ ਵਾਰ ਕੇ ਮਾਛੀਵਾੜੇ ਤੋਂ ਚਲ ਕੇ ਇਥੇ ਆਏ | ਇਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਉਚ ਦਾ ਪੀਰ ਬਣਕੇ ਮਾਛੀਵਾੜਾ ਤੋਂ ਅਲਮਗਈਰ ਨੂੰ ਜਾਂਦੇ ਹੋਏ ਇਥੇ ਆਏ | ਗੁਰੂ ਸਾਹਿਬ ਨੂੰ ਗਨੀ ਖਾਨ ਨਬੀ ਖਾਨ ਜੀ ਮੰਜੇ ਉਤੇ ਬਿਠਾ ਕੇ ਲੈਕੇ ਆਏ | ਇਸ ਪਿੰਡ ਵਿਚ ਗੁਰੂ ਸਾਹਿਬ ਦਾ ਸਿਖ ਭਾਈ ਝੰਡਾ ਜੀ ਰਹਿੰਦੇ ਸੀ ਜੋ ਗੁਰੂ ਸਾਹਿਬ ਨੂੰ ਤੀਰ ਬਣਾ ਕੇ ਭੇਜਦਾ ਸੀ | ਭਾਈ ਸਾਹਿਬ ਨੇ ਗੁਰੂ ਸਾਹਿਬ ਨੂੰ ਇਕ ਕਮਾਨ ਦੋ ਕਿਰਪਾਨਾਂ ਅਤੇ ੨੨ ਤੀਰ ਭੇਜੇ | ਇਹ ਸਭ ਭੇਟਾ ਲੈ ਕੇ ਗੁਰੂ ਸਾਹਿਬ ਅਗੇ ਲਈ ਚਲਪਏ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਗੋਬਿੰਦ ਸਿੰਘ ਜੀ ਸਾਹਿਬ, ਘੁਲਾਲ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੋਬਿੰਦ ਸਿੰਘ ਜੀ
ਪਤਾ
:- ਪਿੰਡ :- ਘੁਲਾਲ
ਜ਼ਿਲ੍ਹਾ :- ਲੁਧਿਆਣਾ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|