ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਪਾਤਸ਼ਾਹੀ ਛੇਵੀਂ ਸਾਹਿਬ ਜ਼ਿਲ੍ਹਾ ਲੁਧਿਆਣਾ ਤਹਿਸੀਲ ਜਗਰਾਉਂ ਦੇ ਪਿੰਡ ਸਿਧਵਾਂ ਕਲਾਂ ਵਿਚ ਸਥਿਤ ਹੈ | ਇਸ ਸਥਾਨ ਨੂੰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਵੀ ਕਹਿੰਦੇ ਹਨ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਡਰੋਲੀ ਭਾਈ ਤੋਂ ਚਲਕੇ ਇਥੇ ਆਏ | ਗੁਰੂ ਸਾਹਿਬ ਇਥੇ ਸੰਗਤ ਦਿ ਬੇਨਤੀ ਤੇ ਆਏ ਅਤੇ ਇਸ ਪਿੰਡ ਵਸਾਇਆ | ਭਾਈ ਅਛਰਾ ਜੀ ਦੀ ਬੇਨਤੀ ਗੁਰੂ ਸਾਹਿਬ ਉਹਨਾਂ ਦੇ ਘਰ ਰੁਕੇ ਅਤੇ ਲੰਗਰ ਪ੍ਰਸ਼ਾਦਾ ਛਕਿਆ | ਉਸ ਸਥਾਨ ਤੇ ਗੁਰਦੁਆਰਾ ਸ਼੍ਰੀ ਲੰਗਰ ਸਾਹਿਬ ਸਥਿਤ ਹੈ | ਇਸ ਸਥਾਨ ਤੇ ਗੁਰੂ ਸਾਹਿਬ ਸੰਗਤ ਨਾਲ ਬਚਨ ਕਰਿਆ ਕਰਦੇ ਸਨ | ਜਿਸ ਕਿਲੇ ਨਾਲ ਗੁਰੂ ਸਾਹਿਬ ਨੇ ਘੋੜਾ ਬਨਿੰਆ ਅਜ ਉਹ ਪਿਪਲ ਦਾ ਦਰਖਤ ਬਣ ਗਿਆ ਹੈ |

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਹਰਗੋਬਿੰਦ ਸਾਹਿਬ, ਸਿਧਵਾਂ ਕਲਾਂ


ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ :-
    ਪਿੰਡ :- ਸਿਧਵਾਂ ਕਲਾਂ
    ਜ਼ਿਲ੍ਹਾ :- ਲੁਧਿਆਣਾ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com