ਗੁਰਦੁਆਰਾ ਸ਼੍ਰੀ ਲੰਗਰ ਸਾਹਿਬ ਜ਼ਿਲ੍ਹਾ ਲੁਧਿਆਣਾ ਤਹਿਸੀਲ ਜਗਰਾਉਂ ਦੇ ਪਿੰਡ ਸਿਧਵਾਂ ਕਲਾਂ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਡਰੋਲੀ ਭਾਈ ਤੋਂ ਚਲਕੇ ਇਥੇ ਆਏ | ਗੁਰੂ ਸਾਹਿਬ ਇਥੇ ਸੰਗਤ ਦਿ ਬੇਨਤੀ ਤੇ ਆਏ ਅਤੇ ਇਸ ਪਿੰਡ ਵਸਾਇਆ | ਭਾਈ ਅਛਰਾ ਜੀ ਦੀ ਬੇਨਤੀ ਗੁਰੂ ਸਾਹਿਬ ਉਹਨਾਂ ਦੇ ਘਰ ਰੁਕੇ ਅਤੇ ਲੰਗਰ ਪ੍ਰਸ਼ਾਦਾ ਛਕਿਆ | ਇਸ ਕਰਕੇ ਇਸ ਸਥਾਨ ਨੂੰ ਗੁਰਦੁਆਰਾ ਸ਼੍ਰੀ ਲੰਗਰ ਸਾਹਿਬ ਆਖਦੇ ਹਨ | ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਵਾਲੇ ਸਥਾਨ ਤੇ ਗੁਰੂ ਸਾਹਿਬ ਸੰਗਤ ਨਾਲ ਬਚਨ ਕਰਿਆ ਕਰਦੇ ਸਨ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਲੰਗਰ ਸਾਹਿਬ, ਸਿਧਵਾਂ ਕਲਾਂ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਪਤਾ :-
ਪਿੰਡ :- ਸਿਧਵਾਂ ਕਲਾਂ
ਜ਼ਿਲ੍ਹਾ :- ਲੁਧਿਆਣਾ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|