ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਖੁਹ ਸਾਹਿਬ ਪਾਤਸ਼ਾਹੀ ਛੇਵੀਂ ਸਾਹਿਬ ਜ਼ਿਲ੍ਹਾ ਲੁਧਿਆਣਾ ਤਹਿਸੀਲ਼ ਖਨਾਂ ਦੇ ਪਿੰਡ ਕੋਟ ਵਿਚ ਸਥਿਤ ਹੈ | ਇਹ ਪਿੰਡ ਲੁਧਿਆਣਾ ਦਿੱਲੀ ਮੁਖ ਮਾਰਗ ਤੇ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲਿਯਰ ਦੇ ਕਿਲੇ ਵਿਚੋਂ ੫੨ ਰਾਜਿਆਂ ਨੂੰ ਰਿਹਾ ਕਰਵਾਕੇ ਚੰਦੂ ਨੂੰ ਨੱਥ ਪਾ ਕੇ ਦਿੱਲੀ ਤੋਂ ਲਾਹੋਰ ਨੂੰ ਜਾਂਦੇ ਹੋਏ ਇਥੇ ਆਏ | ਈਥੇ ਹੀ ਪੁਰਾਤਨ ਮੰਜੀ ਸਾਹਿਬ ਗੁਰਦੁਆਰਾ ਦੇ ਭੋਰਾ ਸਾਹਿਬ ਵਿਚੋਂ ਮਿਲੀ ਸੀ |

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਮੰਜੀ ਸਾਹਿਬ, ਕੋਟ


ਕਿਸ ਨਾਲ ਸੰਬੰਧਤ ਹੈ:-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ :-
    ਪਿੰਡ :- ਕੋਟ
    ਜ਼ਿਲ੍ਹਾ :- ਲੁਧਿਆਣਾ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com