ਗੁਰਦੁਆਰਾ ਸ਼੍ਰੀ ਪਾਤਸ਼ਾਹੀ ਛੇਵੀਂ ਸਾਹਿਬ ਜ਼ਿਲ੍ਹਾ ਲੁਧਿਆਣਾ ਤਹਿਸੀਲ ਜਗਰਾਉਂ ਦੇ ਪਿੰਡ ਵਿਰਕ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਸਿਧਵਾਂ ਕਲਾਂ ਤੋਂ ਚਲਕੇ ਇਥੇ ਆਏ | ਇਹ ਸਥਾਨ ਪਿੰਡ ਦੇ ਬਾਹਰ ਬਾਹਰ ਹੈ |ਗੁਰੂ ਸਾਹਿਬ ਨੇ ਕੁਝ ਚਿਰ ਰੁਕਕੇ ਆਰਾਮ ਕੀਤਾ ਅਤੇ ਫ਼ੇਰ ਅੱਗੇ ਚਲੇ ਗਏ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਮੰਜੀ ਸਾਹਿਬ, ਵਿਰਕ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਪਤਾ
:-
ਪਿੰਡ :- ਵਿਰਕ
ਤਹਿਸੀਲ :- ਜਗਰਾਉਂ
ਜ਼ਿਲ੍ਹਾ :- ਲੁਧਿਆਣਾ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|