ਗੁਰਦੁਆਰਾ ਸ਼੍ਰੀ ਖੁਹ ਸਾਹਿਬ ਪਾਤਸ਼ਾਹੀ ਛੇਵੀਂ ਸਾਹਿਬ ਜ਼ਿਲ੍ਹਾ ਲੁਧਿਆਣਾ ਤਹਿਸੀਲ਼ ਖਨਾਂ ਦੇ ਪਿੰਡ ਇਕੋਲਾਹਾ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸ਼ਾਉਂਟੀ ਤੋਂ ਧਮੋਟ ਨੂੰ ਜਾਂਦੇ ਹੋਏ ਇਥੇ ਆਏ | ਗੁਰੂ ਸਾਹਿਬ ਇਥੇ ਇਕ ਰਾਤ ਰੁਕੇ ਅਤੇ ਦੁਸਰੇ ਦਿਨ ਅਗੇ ਦੇ ਸਫ਼ਰ ਲਈ ਚਲੇ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਪਾਤਸ਼ਾਹੀ ਛੇਵੀਂ ਸਾਹਿਬ, ਇਕੋਲਾਹਾ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਪਤਾ :-
ਪਿੰਡ :- ਇਕੋਲਾਹਾ
ਜ਼ਿਲ੍ਹਾ :- ਲੁਧਿਆਣਾ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|