ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਸਾਹਿਬ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜਘੇਰਾ ਵਿਚ ਸਥਿਤ ਹੈ | ਇਹ ਪਿੰਡ ਲੁਧਿਆਣਾ ਮਲੇਰਕੋਟਲਾ ਸੜਕ ਤੇ ਸਥਿਤ ਹੈ | ਸ਼੍ਰੀ ਗੁਰੂ ਨਾਨਕਦੇਵ ਜੀ ਆਪਣੀ ਯਾਤਰਾ ਦੇ ਦੋਰਾਨ ਇਥੇ ਆਏ ਅਤੇ ਛਪੜੀ ਦੇ ਨੇੜੇ ਵਿਸ਼ਰਾਮ ਕੀਤਾ | ਗੁਰੂ ਸਾਹਿਬ ਦੇ ਜਾਣ ਤੋਂ ਬਾਅਦ ਇਸ ਪਿੰਡ ਦਾ ਨਾਮ ਨਾਨਕਪੁਰ ਜਘੇਰਾ ਪੈ ਗਿਆ | ਗੁਰੂ ਸਾਹਿਬ ਨੇ ਇਸ ਛਪੜ ਦੇ ਪਾਣੀ ਨੂੰ ਵਰ ਬਖਸ਼ਿਆ | ਬਾਅਦ ਵਿਚ ਮਾਲਵਾ ਫ਼ੇਰੀ ਦੇ ਦੋਰਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੀ ਇਥੇ ਆਏ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਸਾਹਿਬ, ਜਘੇਰਾ


ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਨਾਨਕਦੇਵ ਜੀ
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ :-
    ਪਿੰਡ :- ਜਘੇਰਾ
    ਜ਼ਿਲ੍ਹਾ :- ਲੁਧਿਆਣਾ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com