ਗੁਰਦੁਆਰਾ ਸ਼੍ਰੀ ਗੋਬਿੰਦ ਸਿੰਘ ਜੀ ਸਾਹਿਬ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮਾਣੁਕੇ ਵਿਚ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਆਲਮਗੀਰ ਤੋਂ ਚਲਕੇ ਰਾਏਕੋਟ ਲਮੇਹ ਜੱਟਪੁਰਾ ਹੁੰਦੇ ਹੋਏ ਇਥੇ ਪਹੁੰਚੇ | ਸੰਗਤ ਦੀ ਬੇਨਤੀ ਸੁਣ ਕੇ ਗੁਰੂ ਸਾਹਿਬ ਇਥੇ ਆਏ ਅਤੇ ਪਾਣੀ ਨੇੜੇ ਪੜਾਵ ਕੀਤਾ | ਇਥੇ ਗੁਰੂ ਸਾਹਿਬ ਨੇ ਪਿਪਲ ਦੇ ਦਰਖਤ ਨਾਲ ਘੋੜਾ ਬੰਇਆ | ਉਹ ਦਰਖਤ ਅਜ ਵੀ ਇਥੇ ਮੋਜੂਦ ਹੈ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਗੋਬਿੰਦ ਸਿੰਘ ਜੀ ਸਾਹਿਬ, ਮਾਣੁਕੇ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਪਤਾ
:- ਪਿੰਡ :- ਮਾਣੁਕੇ
ਜ਼ਿਲ੍ਹਾ :- ਲੁਧਿਆਣਾ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|