ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਗੁਰੂਸਰ ਸਾਹਿਬ ਜ਼ਿਲ੍ਹਾ ਮੋਗਾ ਦੇ ਪਿੰਡ ਪਤੋ ਹੀਰਾ ਸਿੰਘ ਵਿਚ ਸਥਿਤ ਹੈ | ਇਸ ਪਵਿੱਤਰ ਅਸਥਾਨ ਨੂੰ ਚਾਰ ਪਾਤਸ਼ਾਹੀਆਂ ਦੀ ਚਰਨਛੋਹ ਪ੍ਰਾਪਤ ਹੈ, ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀਸ਼੍ਰੀ ਹਰਗੋਬਿੰਦ ਸਾਹਿਬ ਜੀ ਸੱਤਵੀ ਪਾਤਸ਼ਾਹੀ ਸ਼੍ਰੀ ਹਰਰਾਇ ਸਾਹਿਬ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਪਏ | ਇਸ ਜਗਾ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤਿੰਨ ਵਾਰ ਪਧਾਰੇ ਸਨ । ਸ੍ਰੀ ਦੀਨਾ ਸਾਹਿਬ ਜਾਂਦੇ ਇੱਕ ਵਾਰੀ ਠਹਿਰੇ ਸਨ । ਦੂਜੀ ਵਾਰੀ ਸੈਰ ਕਰਨ ਵਾਸਤੇ ਪਧਾਰੇ ਤੀਜੀ ਵਾਰ ਜਦੋਂ ਗੁਰੂ ਜੀ ਨੇ ੫੦ ਸਿੰਘਾ ਦੀ ਭਰਤੀ ਕਰਕੇ ਸ਼੍ਰੀ ਮੁਕਤਸਰ ਦੀ ਪਹਿਲੀ ਲੜਾਈ ਦੀ ਤਿਆਰੀ ਕੀਤੀ।

ਤਸਵੀਰਾਂ ਲਈਆਂ ਗਈਆਂ :- ੭ ਜੁਲਾਈ, ੨੦੦੯
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਗੁਰੂਸਰ ਸਾਹਿਬ, ਪਤੋ ਹੀਰਾ ਸਿੰਘ

ਕਿਸ ਨਾਲ ਸੰਬੰਧਤ ਹੈ:-
  • ਸ਼੍ਰੀ ਗੁਰੂ ਨਾਨਕ ਦੇਵ ਜੀ
  • ਸ਼੍ਰੀ ਹਰਗੋਬਿੰਦ ਸਾਹਿਬ ਜੀ
  • ਸ਼੍ਰੀ ਹਰਰਾਇ ਸਾਹਿਬ ਜੀ
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ
    ਪਿੰਡ :- ਪਤੋ ਹੀਰਾ ਸਿੰਘ
    ਜ਼ਿਲ੍ਹਾ :- ਮੋਗਾ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com