ਗੁਰਦੁਆਰਾ ਸ਼੍ਰੀ ਪਾਤਸ਼ਾਹੀ ਛੇਂਵੀ ਅਤੇ ਸਤਵੀਂ ਸਾਹਿਬ ਜ਼ਿਲ੍ਹਾ ਮੋਗਾ ਦੇ ਪਿੰਡ ਭਾਈ ਕੀ ਡਰੋਲੀ ਵਿਚ ਸਥਿਤ ਹੈ | ਇਹ ਸਥਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸ਼੍ਰੀ ਗੁਰੂ ਹਰਰਾਏ ਸਾਹਿਬ ਜੀ ਦੀ ਯਾਦ ਵਿਚ ਬਣਿਆ ਹੈ | ਇਹ ਪਿੰਡ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਾਢੂ ਭਾਈ ਸਾਂਈ ਦਾਸ ਜੀ ਦਾ ਘਰ ਸੀ | ਗੁਰੂ ਸਾਹਿਬ ਇਥੇ ਕਈ ਵਾਰ ਆਏ | ਸ਼੍ਰੀ ਗੁਰੂ ਹਰਰਾਏ ਸਾਹਿਬ ਜੀ ਵੀ ਗੁਰਗੱਦੀ ਮਿਲਣ ਤੋਂ ਬਾਅਦ ਇਥੇ ਆਏ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਪਾਤਸ਼ਾਹੀ ਛੇਂਵੀ ਅਤੇ ਸਤਵੀਂ ਸਾਹਿਬ, ਭਾਈ ਕੀ ਡਰੋਲੀ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਸ਼੍ਰੀ ਗੁਰੂ ਹਰਰਾਏ ਸਾਹਿਬ ਜੀ
ਪਤਾ:-
ਪਿੰਡ :- ਭਾਈ ਕੀ ਡਰੋਲੀ
ਜ਼ਿਲ੍ਹਾ :- ਮੋਗਾ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|