ਗੁਰਦੁਆਰਾ ਸ਼੍ਰੀ ਰਕਾਬਸਰ ਸਾਹਿਬ ਸ਼ਹਿਰ ਮੁਕਤਸਰ ਵਿਚ ਸਥਿਤ ਹੈ । ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਅਸਥਾਨ ਤੋਂ ਘੋੜੇ ਤੇ ਸਵਾਰ ਹੋਣ ਲਗੇ ਤਾਂ ਇਕ ਰਕਾਬ ਟੁੱਟ ਗਈ. ਜੋ ਕਿ ਇਥੇ ਮੋਜੂਦ ਹੈ | ਇਥੋਂ ਸਵਾਰ ਹੋ ਕੇ ਗੁਰੂ ਸਾਹਿਬ ਖਿਦਰਾਣੇ ਦੀ ਢਾਬ ਤੇ ਪਹੁੰਚੇ ਅਤੇ ਟੁਟੀ ਗੰਡੀ |
ਤਸਵੀਰਾਂ ਲਈਆਂ ਗਈਆਂ :- ੨੫ ਦਿਸੰਬਰ, ੨੦੦੮. |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :- ਗੁਰਦੁਆਰਾ ਸ਼੍ਰੀ ਰਕਾਬਸਰ ਸਾਹਿਬ, ਮੁਕਤਸਰ
ਕਿਸ ਨਾਲ ਸੰਬੰਧਤ ਹੈ :- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਪਤਾ :-
ਮੁਕਤਸਰ
ਜ਼ਿਲ੍ਹਾ :- ਮੁਕਤਸਰ
ਰਾਜ :- ਪੰਜਾਬ
ਫ਼ੋਨ ਨੰਬਰ :- |
|
|
|
|
|
|