ਗੁਰਦੁਆਰਾ ਸ਼੍ਰੀ ਸ਼ਹੀਦ ਗੰਜ ਸਾਹਿਬ ਸ਼ਹਿਰ ਮੁਕਤਸਰ ਵਿਚ ਸਥਿਤ ਹੈ । ਇਸ ਅਸਥਾਨ ਤੇ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤਸਰ ਸਾਹਿਬ ਦੀ ਜੰਗ ਵਿਚ ਸ਼ਹੀਦ ਹੋਏ ੪੦ ਮੁਕਤਿਆਂ ਦਾ ਅੱਤਿਮ ਸੰਸਕਾਰ ਅਪਣੇ ਹਥੀਂ ਕੀਤਾ |
ਤਸਵੀਰਾਂ ਲਈਆਂ ਗਈਆਂ :- ੨੫ ਦਿਸੰਬਰ, ੨੦੦੮. |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :- ਗੁਰਦੁਆਰਾ ਸ਼੍ਰੀ ਸ਼ਹੀਦ ਗੰਜ ਸਾਹਿਬ, ਮੁਕਤਸਰ
ਕਿਸ ਨਾਲ ਸੰਬੰਧਤ ਹੈ :- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਪਤਾ :-
ਮੁਕਤਸਰ
ਜ਼ਿਲ੍ਹਾ :- ਮੁਕਤਸਰ
ਰਾਜ :- ਪੰਜਾਬ
ਫ਼ੋਨ ਨੰਬਰ:- |
|
|
|
|
|
|