ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਗੁਰ ਪਲਾਹ ਸਹਿਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਪਿੰਡ ਸੋਤਰਾਂ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਕਰਤਾਰਪੁਰ ਦੀ ਜੰਗ ਵਿਚ ਪੈਂਦੇ ਖਾਨ ਨੂੰ ਹਰਾ ਕੇ ਇਥੇ ਪੰਹੁਚੇ | ਉਸ ਵਖਤ ਉਹਨਾਂ ਨਾਲ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ, ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਗੁਰਦਿੱਤਾ ਜੀ (ਇਹ ਸਾਰੇ ਛੋਟੀ ਉਮਰ ਵਿਚ ਸਨ ), ਮਾਤਾ ਨਾਨਕੀ ਜੀ ਸਨ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ੧ ਰਾਤ ਰੁਕੇ ਅਤੇ ਗੁਰੂ ਸਾਹਿਬ ਇਸ ਤੋਂ ਅਗੇ ਗੁਰਦੁਆਰਾ ਸ਼੍ਰੀ ਚਰਨ ਕਮਲ ਸਾਹਿਬ ਵਾਲੇ ਸਥਾਨ ਵਲ ਚਲੇ ਗਏ | ਇਸ ਸਥਾਨ ਦੀ ਇਮਾਰਤ ਦੀ ਸੇਵਾ ਮਹਾਰਾਜਾ ਰਣਜੀਤ ਸਿੰਘ ਜੀ ਨੇ ਕਰਵਾਈ |

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਗੁਰ ਪਲਾਹ ਸਹਿਬ, ਸੋਤਰਾਂ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਸ਼੍ਰੀ ਗੁਰੂ ਹਰਰਾਇ ਸਾਹਿਬ ਜੀ
  • ਸ਼੍ਰੀ ਗੁਰੂ ਤੇਗ ਬਹਾਦਰ ਜੀ
  • ਬਾਬਾ ਗੁਰਦਿੱਤਾ ਜੀ
  • ਮਾਤਾ ਨਾਨਕੀ ਜੀ

  • ਪਤਾ :-
    ਪਿੰਡ :- ਸੋਤਰਾਂ
    ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com