ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਜ਼ਿਲ੍ਹਾ ਪਟਿਆਲਾ ਦੇ ਪਿੰਡ ਕਰਹਾਲੀ, ਡਕਾਲਾ, ਵਿੱਚ ਸਥਿਤ ਹੈ। ਪਟਿਆਲਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ , ਇਥੇ ਭਾਈ ਸੁਰਮੁਖ ਸਿੱਖ ਦੀ ਰਿਹਾਇਸ਼ ਵਿਖੇ ਗਏ। ਗੁਰੂ ਸਾਹਿਬ ਇਥੇ 40 ਦਿਨ ਰਹੇ।
ਤਸਵੀਰਾਂ ਲਈਆਂ ਗਈਆਂ :- ੧੪ ਫ਼ਰਵਰੀ, ੨੦੦੯. |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :- ਗੁਰਦੁਆਰਾ ਸ਼੍ਰੀ ਚਰਨ ਕਮਲ ਸਾਹਿਬ, ਕਰਹਾਲੀ
ਕਿਸ ਨਾਲ ਸੰਬੰਧਤ ਹੈ :-
ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਪਤਾ :-
ਪਿੰਡ :- ਕਰਹਾਲੀ
ਜ਼ਿਲ੍ਹਾ :- ਪਟਿਆਲਾ
ਰਾਜ :- ਪੰਜਾਬ
ਫ਼ੋਨ ਨੰਬਰ
:- |
|
|
|
|
|
|