ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਨਿੰਮ ਸਾਹਿਬ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਕਰ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਮਾਲਵਾ ਯਾਤਰਾ ਦੇ ਦੋਰਾਨ ਪਿੰਡ ਜਖਵਾਲ ਟਹਿਲਪੁਰਾ ਹੁੰਦੇ ਹੋਏ ਆਏ | ਗੁਰੂ ਸਾਹਿਬ ਦੇ ਨਾਲ ਮਾਤਾ ਗੁਜਰੀ ਜੀ ਮਾਤਾ ਨਾਨਕੀ ਜੀ ਭਾਈ ਲੱਖੀ ਸ਼ਾਹ ਵਣਜਾਰਾ ਜੀ ਸਨ | ਗੁਰੂ ਸਾਹਿਬ ਨੇ ਇਥੇ ਨਿੰਮ ਦੇ ਦਰਖਤ ਹੇਠਾਂ ਦੁਪਿਹਰ ਕਟੀ | ਇਸ ਦਰਖਤ ਦੇ ਪੱਤੇ ਹੁਣ ਕੋੜੇ ਨਹੀਂ ਹਨ | ਗੁਰੂ ਸਾਹਿਬ ਨੇ ਬਖਸ਼ਿਆ ਕੇ ਜੋ ਕੋਈ ਵੀ ਇਥੇ ਸ਼ਰਧਾ ਨਾਲ ਮੱਥਾ ਟੇਕੇਗਾ ਉਸਦੀਆਂ ਮੁਰਾਦਾਂ ਪੂਰੀਆਂ ਹੋਣਗੀਆਂ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦੁਆਰਾ ਸ਼੍ਰੀ ਨਿੰਮ ਸਾਹਿਬ, ਅਕਰ

ਕਿਸ ਨਾਲ ਸੰਬੰਧਤ ਹੈ :-
  • ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

  • ਪਤਾ :-
    ਪਿੰਡ :- ਅਕਰ
    ਜ਼ਿਲ੍ਹਾ :- ਪਟਿਆਲਾ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com