ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਹਾਦਰਗੜ ਜ਼ਿਲ੍ਹਾ ਪਟਿਆਲਾ ਵਿਚ ਸਥਿਤ ਹੈ | ਇਹ ਸਥਾਨ ਕਿਲਾ ਬਹਾਦਰਗੜ ਜੋ ਹੁਣ ਪੰਜਾਬ ਪੁਲਿਸ ਕੋਲ ਹੈ ਦੇ ਅੰਦਰ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਹਿਬ ਜੀ ਸ਼ਹੀਦੀ ਯਾਤਰਾ ਤੇ ਸ਼੍ਰੀ ਆਨੰਦਪੁਰ ਸਾਹਿਬ ਤੋ ਚਲਕੇ ਦਿੱਲੀ ਨੂੰ ਜਾਂਦੇ ਹੋਏ ਸੰਤ ਸੈਫ਼ ਅਲੀ ਖਾਨ ਕੋਲ ਆਏ | ਅਤੇ ਕਿਲੇ ਦੇ ਬਾਹਰ ਵਾਲੇ ਸਥਾਨ ਤੇ ਰੁਕੇ | ਗੁਰੂ ਸਾਹਿਬ ਹਰ ਰੋਜ ਕਿਲੇ ਦੇ ਅੰਦਰ ਆਕੇ ਇਸ ਸਥਾਨ ਤੇ ਆਕੇ ਤਪ ਕਰਿਆ ਕਰਦੇ ਸਨ | ਗੁਰੂ ਸਾਹਿਬ ਨੇ ਇਥੇ ਇਕ ਖੂਹ ਵੀ ਪੂਟਵਾਇਆ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ, ਕਿਲਾ ਬਹਾਦਰਗੜ

ਕਿਸ ਨਾਲ ਸੰਬੰਧਤ ਹੈ:-
  • ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

  • ਪਤਾ :-
    ਕਿਲਾ ਬਹਾਦਰਗੜ
    ਜ਼ਿਲ੍ਹਾ :- ਪਟਿਆਲਾ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com