ਗੁਰਦੁਆਰਾ ਸ਼੍ਰੀ ਬਾਬਾ ਗੁਰਦਿੱਤਾ ਜੀ ਸ਼ਾਹਿਬ ਜ਼ਿਲ੍ਹਾ ਰੋਪੜ ਦੇ ਸ਼ਹਿਰ ਕੀਰਤਪੁਰ ਸਾਹਿਬ ਵਿਚ ਸਥਿਤ ਹੈ | ਪਹਾੜੀ ਦੇ ਉਚੇ ਸਥਾਨ ਤੇ ਸਥਿਤ ਏਹ ਸਥਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਪੁਤਰ ਬਾਬਾ ਗੁਰਦਿੱਤਾ ਜੀ ਅਤੇ ਬਾਬਾ ਸ਼੍ਰੀ ਚੰਦ ਜੀ ਦੀ ਯਾਦ ਵਿਚ ਬਣਿਆ ਹੈ | ਬਾਬਾ ਗੁਰਦਿੱਤਾ ਜੀ ਨੇ ਅਪਣਾ ਆਖਰੀ ਵਖਤ ਇਥੇ ਗੁਜਾਰਿਆ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਬਾਬਾ ਗੁਰਦਿੱਤਾ ਜੀ, ਕੀਰਤਪੁਰ ਸਾਹਿਬ
ਕਿਸ ਨਾਲ ਸੰਬੰਧਤ ਹੈ:-
ਬਾਬਾ ਸ਼੍ਰੀ ਚੰਦ ਜੀ
ਬਾਬਾ ਗੁਰਦਿੱਤਾ ਜੀ
ਪਤਾ
:- ਕੀਰਤਪੁਰ ਸਾਹਿਬ
ਜ਼ਿਲ੍ਹਾ :- ਰੋਪੜ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|